ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਅਮਰ ਸਿੰਘ ਦੇ ਪੁੱਤਰ ਨੂੰ ਦਸਤਾਰ ਭੇਟ

06:17 AM Jul 09, 2024 IST
ਸਵਰਨ ਸਿੰਘ ਨੂੰ ਦਸਤਾਰ ਭੇਟ ਕਰਦੇ ਹੋਏ ਟਰੱਸਟ ਦੇ ਮੈਂਬਰ। -ਫੋਟੋ: ਬੱਬੀ

ਚਮਕੌਰ ਸਾਹਿਬ:

Advertisement

ਸ੍ਰੀ ਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟੱਰਸਟ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਮੈਂਬਰ ਅਜੀਤ ਸਿੰਘ ਲੌਂਗੀਆਂ ਨੇ ਦੱਸਿਆ ਕਿ ਸੰਤ ਅਮਰ ਸਿੰਘ 25 ਜੂਨ ਨੂੰ ਵਿਛੋੜਾ ਦੇ ਗਏ ਸਨ ਜਿਸ ਸਬੰਧੀ ਉਨ੍ਹਾਂ ਦੇ ਜੱਦੀ ਪਿੰਡ ਭਲਿਆਣ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪਰਮਜੀਤ ਸਿੰਘ ਗਿੱਲ, ਜਰਨੈਲ ਸਿੰਘ ਤੁਸਰੀ ਨਰਪਿੰਦਰ ਸਿੰਘ ਭਿੰਦਾ ਅਤੇ ਅਰਜਨ ਸਿੰਘ ਵਲੋਂ ਸੰਤ ਅਮਰ ਸਿੰਘ ਦੇ ਪੁੱਤਰ ਸਵਰਨ ਸਿੰਘ ਨੂੰ ਦਸਤਾਰ ਅਤੇ ਸਿਰੋਪਾਓ ਭੇਟ ਕੀਤੇ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement
Advertisement