For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਵੰਡਣਗੇ ਡਿਗਰੀਆਂ

08:43 AM Aug 21, 2024 IST
ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਵੰਡਣਗੇ ਡਿਗਰੀਆਂ
Advertisement

ਪੱਤਰ ਪ੍ਰੇਰਕ
ਫਰੀਦਾਬਾਦ, 20 ਅਗਸਤ
ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਦੱਸਿਆ ਕਿ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ 21 ਅਗਸਤ, 2024 ਨੂੰ ਜੇ.ਸੀ ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਵਾਈਐਮਸੀਏ ਫਰੀਦਾਬਾਦ ਦੇ 5ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰੇਗੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਸਮਾਗਮ ਦੀ ਪ੍ਰਧਾਨਗੀ ਕਰਨਗੇ। ਪੁਲੀਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਮੰਗਲਵਾਰ ਨੂੰ ਸਮਾਗਮ ਵਾਲੀ ਥਾਂ ’ਤੇ ਕਨਵੋਕੇਸ਼ਨ ਸਮਾਗਮ ਦੀ ਸਫ਼ਲ ਰਿਹਰਸਲ ਵੀ ਕਰਵਾਈ ਗਈ ਤਾਂ ਜੋ ਸਮਾਗਮ ਦੌਰਾਨ ਕਿਸੇ ਕੋਈ ਦਿੱਕਤ ਪੇਸ਼ ਨਾ ਆਵੇ। ਕਨਵੋਕੇਸ਼ਨ ਲਈ ਸਮਾਗਮ ਦੀ ਮਿਆਦ ਇੱਕ ਘੰਟਾ ਤੈਅ ਕੀਤੀ ਗਈ ਹੈ। ਰਾਸ਼ਟਰਪਤੀ ਦਾ ਦੌਰਾ ਯੂਨੀਵਰਸਿਟੀ ਲਈ ਮਹੱਤਵਪੂਰਨ ਹੈ।

Advertisement

Advertisement
Advertisement
Author Image

joginder kumar

View all posts

Advertisement