ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਸ਼ਟਰਪਤੀ ਮੁਰਮੂ ਵੱਲੋਂ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ

08:39 PM Aug 14, 2024 IST
New Delhi, Aug 14 (ANI): President Droupadi Murmu greets IOA president PT Usha, Olympic medalists Mabu Bhaker and Sarabjot Singh during the meeting with Indian Contingent of the Paris Olympics 2024, at Rashtrapati Bhavan in New Delhi on Wednesday. (ANI Photo)

ਨਵੀਂ ਦਿੱਲੀ, 14 ਅਗਸਤ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਖੇਡਾਂ ਵਿੱਚ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ। ਰਾਸ਼ਟਰਪਤੀ ਭਵਨ ਨੇ ‘ਐਕਸ’ 'ਤੇ ਇੱਕ ਪੋਸਟ ਵਿੱਚ ਕਿਹਾ, "ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੈਰਿਸ ਓਲੰਪਿਕ 2024 ਦੇ ਭਾਰਤੀ ਦਲ ਨਾਲ ਗਣਤੰਤਰ ਮੰਡਪ, ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ," ਅਤੇ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਉਹ ਦੇਸ਼ ਦੇ ਸਾਰੇ ਨੌਜਵਾਨਾਂ, ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। -ਪੀਟੀਆਈ

Advertisement

Advertisement
Advertisement