For the best experience, open
https://m.punjabitribuneonline.com
on your mobile browser.
Advertisement

ਰੂਸ ਦੇ ਰਾਸ਼ਟਰਪਤੀ ਚੀਨ ਪੁੱਜੇ, ਸ਼ੀ ਨੇ ਕੀਤਾ ਸੁਆਗਤ

11:19 AM May 16, 2024 IST
ਰੂਸ ਦੇ ਰਾਸ਼ਟਰਪਤੀ ਚੀਨ ਪੁੱਜੇ  ਸ਼ੀ ਨੇ ਕੀਤਾ ਸੁਆਗਤ
Advertisement

ਪੇਈਚਿੰਗ, 16 ਮਈ
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਦੇਸ਼ ਦੀ ਸਰਕਾਰੀ ਯਾਤਰਾ 'ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਾ ਸਮਾਰੋਹ 'ਚ ਸਵਾਗਤ ਕੀਤਾ। ਫਰਵਰੀ 2022 'ਚ ਯੂਕਰੇਨ 'ਤੇ ਮਾਸਕੋ ਦੇ ਹਮਲੇ ਤੋਂ ਬਾਅਦ ਰੂਸ ਆਰਥਿਕ ਤੌਰ 'ਤੇ ਚੀਨ 'ਤੇ ਜ਼ਿਆਦਾ ਨਿਰਭਰ ਹੋ ਗਿਆ ਹੈ ਅਤੇ ਪੂਤਿਨ ਦਾ ਇਹ ਦੌਰਾ ਇਨ੍ਹਾਂ ਹਾਲਾਤ ਵਿਚਾਲੇ ਹੋ ਰਿਹਾ ਹੈ। ਪੂਤਿਨ ਇਸ ਦੌਰੇ ਦੌਰਾਨ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ।

Advertisement

Advertisement
Advertisement
Author Image

Advertisement