ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ

02:08 PM Jun 25, 2024 IST
ਇਰਾਨ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਮੁਹੰਮਦ ਬਾਕਰ ਕਾਲੀਬਾਫ, ਆਮਿਰ ਹੁਸੈਨ ਗਾਜ਼ੀਜ਼ਾਦੇਹ ਹਾਸ਼ਮੀ, ਅਲੀਰਜ਼ਾ ਜ਼ਕਾਨੀ, ਮੁਸਤਫ਼ਾ ਪੀਰਮੁਹੰਮਦੀ, ਸਈਦ ਜਲੀਲੀ ਅਤੇ ਮਸੂਦ ਪੇਜ਼ੇਸ਼ਕੀਆਂ।

ਦੁਬਈ, 25 ਜੂਨ
ਇਰਾਨ ਸੁਪਰੀਮ ਨੇਤਾ ਅਯਾਤੁੱਲਾ ਅਲੀ ਖੁਮੇਨੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਦੁਸ਼ਮਣ ’ਤੇ ਕਾਬੂ ਪਾਉਣ’ ਲਈ ਵੱਧ ਤੋਂ ਵੱਧ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਖੁਮੇਨੀ ਨੇ ਸ਼ੀਆ ਭਾਈਚਾਰੇ ਦੇ ਤਿਉਹਾਰ ਈਦ-ਉਲ-ਗ਼ਦੀਰ ਦੇ ਮੌਕੇ 'ਤੇ ਅੱਜ ਦਿੱਤੇ ਭਾਸ਼ਨ ’ਚ ਇਹ ਟਿੱਪਣੀ ਕੀਤੀ। ਉਨ੍ਹਾਂ ਲੋਕਾਂ ਤੋਂ ਕਈ ਵਾਰ ਅਮਰੀਕਾ ਮੁਰਦਾਬਾਦ ਤੇ ਇਜ਼ਰਾਈਲ ਮੁਰਦਾਬਾਦ ਦੇ ਨਾਅਰੇ ਲਗਵਾਏ। ਖੁਮੇਨੀ ਦੇ ਸਮਰਥਕ ਅਤੇ ਇਰਾਨ ਦੇ ਕੱਟੜਪੰਥੀ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮਈ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ।

Advertisement

Advertisement