ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਵੱਲੋਂ ਐਨਡੀਏ ਦੇ ਸੰਸਦ ਮੈਂਬਰਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ: ਕਿਰਨ ਰਿਜਿਜੂ

12:05 PM Jul 02, 2024 IST
ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਰਿਜਿਜੂ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ/ ANI

ਨਵੀਂ ਦਿੱਲੀ, 2 ਜੁਲਾਈ

Advertisement

ਭਾਜਪਾ ਗੱਠਜੋੜ ਸਰਕਾਰ ਦੀ ਸੰਸਦੀ ਦਲ ਦੀ ਬੈਠਕ ਦੌਰਾਨ ਕੋਮੀ ਜਮਹੂਰੀ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੇ ਕਾਰਜਕਾਲ ਲਈ ਵਧਾਈ ਦਿੱਤੀ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਸੰਸਦ ਮੈਂਬਰਾਂ ਨੂੰ ਸੰਸਦ ਦੀ ਲੋਕਤੰਤਰੀ ਪ੍ਰਣਾਲੀ ਦੀ ਪਾਲਣਾ ਕਰਨ ਅਤੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਉਠਾਉਣ ਦੀ ਅਪੀਲ ਕੀਤੀ ਹੈ ।
ਐਨਡੀਏ ਦੇ ਸਾਂਸਦਾਂ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਰਿਜਿਜੂ ਨੇ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਭ ਨੂੰ 'ਦੇਸ਼ ਦੀ ਸੇਵਾ' ਦਾ ਮੰਤਰ ਦਿੱਤਾ ਹੈ ਅਤੇ ਦੇਸ਼ ਦੀ ਸੇਵਾ ਹਿਤ ਕੰਮ ਨੂੰ ਪ੍ਰਮੱਖਤਾ ਨਾਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੀਟਿੰਗ ਦੌਰਾਨ ਸੰਸਦ ਵਿਚ ਵਿਵਹਾਰ ਬਾਰੇ ਵੀ ਸਮੂਹ ਮੈਂਬਰਾਂ ਦਾ ਮਾਰਗ ਦਰਸ਼ਨ ਕੀਤਾ । -ਏਐੱਨਆਈ

Advertisement
Advertisement
Advertisement