For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਨੇ ‘ਮਨ ਦੀ ਬਾਤ’ ਲਈ ਸੁਝਾਅ ਮੰਗੇ

11:48 AM Jul 19, 2024 IST
ਪ੍ਰਧਾਨ ਮੰਤਰੀ ਨੇ ‘ਮਨ ਦੀ ਬਾਤ’ ਲਈ ਸੁਝਾਅ ਮੰਗੇ
‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ।
Advertisement

ਨਵੀਂ ਦਿੱਲੀ, 19 ਜੁਲਾਈ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਜੁਲਾਈ ਨੂੰ ਆਉਣ ਵਾਲੇ ਪ੍ਰੋਗਰਾਮ ‘ਮਨ ਕੀ ਬਾਤ’ ਲਈ ਨਾਗਰਿਕਾਂ ਨੂੰ ਆਪਣੇ ਹੋਰ ਸੁਝਾਅ ਸਾਂਝੇ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਕਿਹਾ ਕਿ ਉਨ੍ਹਾਂ ਨੂੰ ਇਸ ਮਹੀਨੇ 28 ਜੁਲਾਈ ਨੂੰ ਆ ਰਹੇ ‘ਮਨ ਕੀ ਬਾਤ’ ਪ੍ਰੋਗਰਾਮ ਲਈ ਬਹੁਤ ਸਾਰੇ ਸੁਝਾਅ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਸਾਡੇ ਸਮਾਜ ਨੂੰ ਬਦਲਣ ਦੇ ਉਦੇਸ਼ ਨਾਲ ਸਮੂਹਿਕ ਯਤਨਾਂ ਨੂੰ ਉਜਾਗਰ ਕਰਦੇ ਹੋਏ ਕਈ ਨੌਜਵਾਨਾਂ ਨੂੰ ਦੇਖ ਕੇ ਖੁਸ਼ੀ ਹੋਈ।
ਉਨ੍ਹਾਂ ਨਾਗਰਕਿਾਂ ਨੂੰ ਮਾਈਗਵ, ਨਮੋ ਐਪ ਰਾਹੀਂ ਜਾਂ ਆਪਣਾ ਮੈਸਜ ਰਿਕਾਰਡ ਕਰ ਕੇ  1800-11-7800 ਤੇ ਆਪਣੇ ਸੁਝਾਅ ਸਾਂਝੇ ਕਰਨ ਲਈ ਅੱਗੇ ਆਉਣ ਲਈ ਕਿਹਾ। -ਆਈਏਐੱਨਐੱਸ

Advertisement
Author Image

Puneet Sharma

View all posts

Advertisement
Advertisement
×