ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਲਈ ਸੁਝਾਅ ਮੰਗੇ

11:48 AM Jul 19, 2024 IST
‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

ਨਵੀਂ ਦਿੱਲੀ, 19 ਜੁਲਾਈ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਜੁਲਾਈ ਨੂੰ ਆਉਣ ਵਾਲੇ ਪ੍ਰੋਗਰਾਮ ‘ਮਨ ਕੀ ਬਾਤ’ ਲਈ ਨਾਗਰਿਕਾਂ ਨੂੰ ਆਪਣੇ ਹੋਰ ਸੁਝਾਅ ਸਾਂਝੇ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਕਿਹਾ ਕਿ ਉਨ੍ਹਾਂ ਨੂੰ ਇਸ ਮਹੀਨੇ 28 ਜੁਲਾਈ ਨੂੰ ਆ ਰਹੇ ‘ਮਨ ਕੀ ਬਾਤ’ ਪ੍ਰੋਗਰਾਮ ਲਈ ਬਹੁਤ ਸਾਰੇ ਸੁਝਾਅ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਸਾਡੇ ਸਮਾਜ ਨੂੰ ਬਦਲਣ ਦੇ ਉਦੇਸ਼ ਨਾਲ ਸਮੂਹਿਕ ਯਤਨਾਂ ਨੂੰ ਉਜਾਗਰ ਕਰਦੇ ਹੋਏ ਕਈ ਨੌਜਵਾਨਾਂ ਨੂੰ ਦੇਖ ਕੇ ਖੁਸ਼ੀ ਹੋਈ।
ਉਨ੍ਹਾਂ ਨਾਗਰਿਕਾਂ ਨੂੰ ਮਾਈਗਵ, ਨਮੋ ਐਪ ਰਾਹੀਂ ਜਾਂ ਆਪਣਾ ਮੈਸਜ ਰਿਕਾਰਡ ਕਰ ਕੇ  1800-11-7800 ਤੇ ਆਪਣੇ ਸੁਝਾਅ ਸਾਂਝੇ ਕਰਨ ਲਈ ਅੱਗੇ ਆਉਣ ਲਈ ਕਿਹਾ। -ਆਈਏਐੱਨਐੱਸ

Advertisement
Advertisement
Advertisement