ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ’ਚ ਮੀਂਹ ਕਰਕੇ ਮਚੀ ਤਬਾਹੀ ਨੂੰ ਕੌਮੀ ਆਫ਼ਤ ਐਲਾਨਣ: ਸੁੱਖੂ
04:47 PM Sep 10, 2023 IST
Advertisement
ਸ਼ਿਮਲਾ, 10 ਸਤੰਬਰ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਾੜੀ ਸੂਬੇ ਵਿੱਚ ਮੀਂਹ ਕਰਕੇ ਮਚੀ ਤਬਾਹੀ ਨੂੰ ਕੌਮੀ ਆਫ਼ਤ/ਸੰਕਟ ਐਲਾਨਣ ਦੀ ਅਪੀਲ ਕੀਤੀ ਹੈ। ਸੁੱਖੂ ਕਾਂਗਰਸ ਸ਼ਾਸਿਤ ਰਾਜਾਂ ਵਿਚੋਂ ਇਕੋ ਇਕ ਮੁੱਖ ਮੰਤਰੀ ਸਨ, ਜਿਨ੍ਹਾਂ ਸ਼ਨਿੱਚਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਜੀ-20 ਆਗੂਆਂ ਨੂੰ ਦਿੱਤੀ ਰਾਤ ਦੀ ਦਾਅਵਤ ਵਿਚ ਸ਼ਿਰਕਤ ਕੀਤੀ ਸੀ। -ਪੀਟੀਆਈ
Advertisement
Advertisement
Advertisement