ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦ

12:53 PM May 07, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 7 ਮਈ

Advertisement

ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ ਤੇ ਨੀਦਰਲੈਂਡ ਦੀ ਆਪਣੀ ਅਗਾਮੀ ਤਿੰਨ ਮੁਲਕੀ ਫੇਰੀ ਰੱਦ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਸਕੋ ਦੀ ਵਿਕਟਰੀ ਡੇਅ ਪਰੇਡ ਸਮਾਗਮ ਲਈ ਰੂਸ ਦਾ ਆਪਣਾ ਦੌਰਾ ਰੱਦ ਕੀਤਾ ਸੀ। ਸਿੰਘ ਦੀ ਥਾਂ ਹੁਣ ਰੱਖਿਆ ਰਾਜ ਮੰਤਰੀ ਸੰਜੈ ਸੇਠ ਮਾਸਕੋ ਜਾਣਗੇ।

Advertisement

Advertisement