For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਮੋਦੀ ਨੇ ਹਮਾਸ ਹਮਲੇ ਮਗਰੋਂ ਇਜ਼ਰਾਈਲ ਨਾਲ ਇਕਮੁੱਠਤਾ ਪ੍ਰਗਟਾਈ

05:34 PM Oct 07, 2023 IST
ਪ੍ਰਧਾਨ ਮੰਤਰੀ ਮੋਦੀ ਨੇ ਹਮਾਸ ਹਮਲੇ ਮਗਰੋਂ ਇਜ਼ਰਾਈਲ ਨਾਲ ਇਕਮੁੱਠਤਾ ਪ੍ਰਗਟਾਈ
ਫਾਈਲ ਫੋਟੋ।
Advertisement

ਨਵੀਂ ਦਿੱਲੀ, 7 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਮਾਸ ਵੱਲੋਂ ਕੀਤੇ ਹਮਲੇ ਬਾਅਦ ਇਜ਼ਰਾਈਲ ਨਾਲ ਇਕਜੁੱਟਤਾ ਜ਼ਾਹਰ ਕੀਤੀ। ਸ੍ਰੀ ਮੋਦੀ ਨੇ ਇਜ਼ਰਾਈਲ ਵਿੱਚ ਅਤਵਿਾਦੀ ਹਮਲੇ ਦੀ ਨਿੰਦਾ ਕੀਤੀ।

Advertisement

Advertisement
Author Image

Advertisement
Advertisement
×