ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਅਸਤੀਫਾ ਸੌਂਪਿਆ

02:46 PM Jun 05, 2024 IST

ਨਵੀਂ ਦਿੱਲੀ, 5 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਅਹੁਦਾ ਸੰਭਾਲਣ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪਿਆ।

Advertisement

 

Advertisement
Advertisement