ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨਾਲ ਮੁਲਾਕਾਤ

12:43 PM Oct 07, 2024 IST
(ANI Photo)

ਨਵੀਂ ਦਿੱਲੀ, 7 ਅਕਤੂਬਰ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਵਿਆਪਕ ਚਰਚਾ ਕੀਤੀ। ਮੁਈਜ਼ੂ ਚਾਰ ਰੋਜ਼ਾ ਦੌਰੇ ’ਤੇ ਐਤਵਾਰ ਸ਼ਾਮ ਨੂੰ ਇੱਥੇ ਪਹੁੰਚੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਭਾਰਤ-ਮਾਲਦੀਵ ਦੇ ਵਿਸ਼ੇਸ਼ ਸਬੰਧਾਂ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਪਹੁੰਚਣ ’ਤੇ ਮਾਲਦੀਵ ਦੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

 

Advertisement

ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਰਾਸ਼ਟਰਪਤੀ ਭਵਨ ਵਿੱਚ ਮੁਈਜ਼ੂ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ। ਰਾਸ਼ਟਰਪਤੀ ਮੁਈਜ਼ੁ ਨੇ ਮਹਾਤਮਾ ਗਾਂਧੀ ਦੇ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਨ ਕੀਤੀ। -ਪੀਟੀਆਈ

Advertisement
Tags :
PM Modi meets Maldives President Muizzu