ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਗੁਰਦਾਸਪੁਰ ਫੇਰੀ 24 ਨੂੰ

09:59 AM May 21, 2024 IST

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਇੱਥੋਂ ਦੇ ਦੀਨਾਨਗਰ ਬਾਈਪਾਸ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਅੱਜ ਰੈਲੀ ਵਾਲੀ ਜਗ੍ਹਾ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਬੰਧੀ ਸਾਰੀਆਂ ਹਦਾਇਤਾਂ ਤੇ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇਗੀ। ਨਿੱਜੀ ਪੱਤਰ ਪ੍ਰੇਰਕ

Advertisement

Advertisement