ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਪੁੱਜੇ

11:34 AM Aug 23, 2024 IST

ਕੀਵ, 23 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਗ ਪ੍ਰਭਾਵਿਤ ਦੇਸ਼ ਯੂਕਰੇਨ ਦੇ ਇਤਿਹਾਸਕ ਦੌਰੇ ’ਤੇ ਅੱਜ ਰਾਜਧਾਨੀ ਕੀਵ ਪਹੁੰਚੇ। ਇਸ ਫੇਰੀ ਦੌਰਾਨ ਸ੍ਰੀ ਮੋਦੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਵਿਚਾਲੇ ਵਿਵਾਦ ਦੇ ਸ਼ਾਂਤੀਪੂਰਨ ਹੱਲ 'ਤੇ ਚਰਚਾ ਹੋਣ ਦੀ ਉਮੀਦ ਹੈ। ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ 'ਤੇ ਯੂਕਰੇਨ ਆਏ ਹਨ। ਪ੍ਰਧਾਨ ਮੰਤਰੀ ਨੇ ਕੀਵ ਦੀ ਆਪਣੀ ਯਾਤਰਾ ਤੋਂ ਲਗਪਗ ਛੇ ਹਫ਼ਤੇ ਪਹਿਲਾਂ ਰੂਸ ਦਾ ਦੌਰਾ ਕੀਤਾ ਸੀ, ਜਿਸ ਲਈ ਅਮਰੀਕਾ ਅਤੇ ਉਸ ਦੇ ਕੁਝ ਪੱਛਮੀ ਸਹਿਯੋਗੀਆਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ ਸੀ।

Advertisement

Advertisement
Advertisement