ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਰ ਸਟਾਰਮਰ ਨੂੰ ਜਿੱਤ ’ਤੇ ਵਧਾਈ

03:23 PM Jul 05, 2024 IST

ਨਵੀਂ ਦਿੱਲੀ, 5 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਬਰਤਾਨੀਆ ਦੇ ਅਗਲੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਯੂਕੇ ਦੀਆਂ ਆਮ ਚੋਣਾਂ ਵਿਚ ਸ਼ਾਨਦਾਰ ਜਿੱਤ ’ਤੇ ਕੀਰ ਸਟਾਰਮਰ ਨੂੰ ਸ਼ੁਭਕਾਮਨਾਵਾਂ। ਉਹ ਭਾਰਤ-ਬ੍ਰਿਟੇਨ ਦੀ ਰਾਜਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ, ਆਪਸੀ ਵਿਕਾਸ ਨੂੰ ਹੁਲਾਰਾ ਦੇਣ ਲਈ ਆਪਸੀ ਸਹਿਯੋਗ ਦੀ ਕਾਮਨਾ ਕਰਦੇ ਹਨ।

Advertisement

Advertisement