ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਇਰਾਨੀ ਰਾਸ਼ਟਰਪਤੀ ਨੂੰ ਵਧਾਈਆਂ

03:36 PM Jul 06, 2024 IST

ਨਵੀਂ ਦਿੱਲੀ, 6 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰ ਕੇ ਇਰਾਨ ਦੇ ਨਵੇਂ ਚੁਣੇ ਰਾਸ਼ਟਰਪਤੀ ਮਸੂਦ ਪੇਜ਼ੇਸਕੀਆਨ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਲੋਕਾਂ ਅਤੇ ਆਰਥਿਕ ਖੁਸ਼ਹਾਲੀ ਲਈ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਵਚਨਬੱਧ ਹਨ। ਸ੍ਰੀ ਮੋਦੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਦਰਮਿਆਨ ਦਹਾਕਿਆਂ ਤੋਂ ਨਿੱਘੇ ਸਬੰਧ ਰਹੇ ਹਨ ਤੇ ਉਹ ਭਵਿੱਖ ਵਿਚ ਵੀ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ। ਦੱਸਣਾ ਬਣਦਾ ਹੈ ਕਿ ਇਰਾਨ ਵਿਚ ਪੰਜ ਜੁਲਾਈ ਨੂੰ ਵੋਟਾਂ ਪਈਆਂ ਸਨ ਤੇ ਦੇਸ਼ ਵਾਸੀਆਂ ਨੇ ਮਸੂਦ ਨੂੰ ਲਗਪਗ ਤੀਹ ਲੱਖ ਵੋਟਾਂ ਦੇ ਫਰਕ ਨਾਲ ਜਿਤਾਇਆ ਸੀ।

Advertisement

Advertisement