ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਐਕਸ’ ’ਤੇ 10 ਕਰੋੜ ਫ਼ਾਲੋਅਰਜ਼ ਹੋਏ

11:15 AM Jul 15, 2024 IST

ਨਵੀਂ ਦਿੱਲੀ, 15 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਹਨ। ਉਨ੍ਹਾਂ ਦੇ ‘ਐਕਸ’ ’ਤੇ ਫ਼ਾਲੋਅਰਜ਼ ਦੀ ਗਿਣਤੀ 10 ਕਰੋੜ ਨੂੰ ਪਾਰ ਕਰ ਗਈ ਹੈ। ਪਿਛਲੇ ਤਿੰਨ ਸਾਲਾਂ ’ਚ ਤਿੰਨ ਕਰੋੜ ਨਵੇਂ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਫਾਲੋ ਕੀਤਾ ਗਿਆ ਹੈ। ਨਰਿੰਦਰ ਮੋਦੀ 2009 ਵਿਚ ਐਕਸ (ਉਦੋਂ ਟਵਿੱਟਰ) ਵਿਚ ਸ਼ਾਮਿਲ ਹੋਏ ਸਨ। ਪ੍ਰਧਾਨ ਮੰਤਰੀ ਮੋਦੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ 91.2 ਮਿਲੀਅਨ ਫਾਲੋਅਰਜ਼ ਹਨ। ਉਹ ਹੁਣ ਤੱਕ ਇੰਸਟਾਗ੍ਰਾਮ ’ਤੇ 806 ਪੋਸਟਾਂ ਅਪਲੋਡ ਕਰ ਚੁੱਕੇ ਹਨ। ਇਸ ਤੋਂ ਇਲਾਵਾ ਵਟਸਐਪ ’ਤੇ ਪ੍ਰਧਾਨ ਮੰਤਰੀ ਦੇ ਚੈਨਲ ਨੂੰ 13.83 ਮਿਲੀਅਨ ਲੋਕ ਫਾਲੋ ਕਰ ਚੁੱਕੇ ਹਨ।

Advertisement

Advertisement
Advertisement