For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਲਿਸ਼ ਹਮਰੁਤਬਾ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ

03:41 PM Aug 22, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਲਿਸ਼ ਹਮਰੁਤਬਾ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ
Warsaw [Poland], Aug 22 (ANI): Prime Minister Narendra Modi meets with Poland PM Donald Tusk, in Warsaw on Thursday. (ANI Photo)
Advertisement

ਵਾਰਸਾ, 22 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੋਲਿਸ਼ ਹਮਰੁਤਬਾ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਮੋਦੀ ਇਸ ਮਗਰੋਂ ਯੂਕਰੇਨ ਦੀ ਰਾਜਧਾਨੀ ਕੀਵ ਦੀ ਵੀ ਯਾਤਰਾ ਕਰਨਗੇ। ਇਥੇ ਦੱਸਣਯੋਗ ਹੈ ਕਿ ਪਿਛਲੇ 45 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪੋਲੈਂਡ ਦੀ ਇਹ ਪਹਿਲੀ ਯਾਤਰਾ ਹੈ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਆਂਦਰੇਜ਼ ਸੇਬੈਸਤੀਅਨ ਡੂਡਾ ਨਾਲ ਵੀ ਗੱਲਬਾਤ ਕਰਨਗੇ। -ਪੀਟੀਆਈ

Advertisement
Advertisement
Author Image

A.S. Walia

View all posts

Advertisement
×