For the best experience, open
https://m.punjabitribuneonline.com
on your mobile browser.
Advertisement

ਪੁਣੇ ਵਿਚ ਭਾਰੀ ਮੀਂਹ ਕਾਰਨ ਪ੍ਰਧਾਨ ਮੰਤਰੀ ਦਾ ਮਹਾਰਾਸ਼ਟਰ ਦੌਰਾ ਰੱਦ

11:39 AM Sep 26, 2024 IST
ਪੁਣੇ ਵਿਚ ਭਾਰੀ ਮੀਂਹ ਕਾਰਨ ਪ੍ਰਧਾਨ ਮੰਤਰੀ ਦਾ ਮਹਾਰਾਸ਼ਟਰ ਦੌਰਾ ਰੱਦ
ਪੀਟੀਆਈ ਫੋਟੋ
Advertisement

ਨਵੀਂ ਦਿੱਲੀ, 26 ਸਤੰਬਰ

Advertisement

ਪੁਣੇ ਵਿਚ ਭਾਰੀ ਬਾਰਿਸ਼ ਕਾਰਨ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਹਾਰਾਸ਼ਟਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਇਸ ਦੌਰੇ ਦੌਰਾਨ 20900 ਰੁਪਏ ਕਰੋੜ ਦੀਆਂ ਵੱਖ ਵੱਖ ਯੋਜਨਾਵਾਂ ਦੇ ਉਦਘਾਟਨ ਕਰਨੇ ਜਾਂ ਨੀਂਹ ਪੱਥਰ ਰੱਖਣੇ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਜ਼ਿਲਾ ਅਦਾਲਤ ਤੋਂ ਸਰਵਗੇਟ ਪੁਣੇ ਤੱਕ ਚੱਲਣ ਵਾਲੀ ਮੈਟਰੋ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਾ ਸੀ। -ਪੀਟੀਆਈ

Advertisement

Advertisement
Author Image

Puneet Sharma

View all posts

Advertisement