For the best experience, open
https://m.punjabitribuneonline.com
on your mobile browser.
Advertisement

Prior sanction required for prosecution ਅਫ਼ਸਰਾਂ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਚਲਾਉਣ ਲਈ ਅਗਾਊਂ ਮਨਜ਼ੂਰੀ ਦੀ ਲੋੜ: ਸੁਪਰੀਮ ਕੋਰਟ

10:25 PM Nov 07, 2024 IST
prior sanction required for prosecution ਅਫ਼ਸਰਾਂ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਚਲਾਉਣ ਲਈ ਅਗਾਊਂ ਮਨਜ਼ੂਰੀ ਦੀ ਲੋੜ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 7 ਨਵੰਬਰ

Advertisement

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਘਿਰੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਅਗਾਊਂ ਮਨਜ਼ੂਰੀ ਦੀ ਲੋੜ ਹੋਵੇਗੀ। ਜਸਟਿਸ ਅਭੇ ਐੱਸ ਓਕਾ ਅਤੇ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਐੱਨਫੋਰਸਮੈਂਟ (ਈਡੀ) ਦੀ ਅਰਜ਼ੀ ਖਾਰਜ ਕਰ ਦਿੱਤੀ ਜਿਸ ’ਚ ਦੋ ਆਈਏਐੱਸ ਅਫ਼ਸਰਾਂ ਖ਼ਿਲਾਫ਼ ਏਜੰਸੀ ਦੀ ਸ਼ਿਕਾਇਤ ਦੇ ਨੋਟਿਸ ਲੈਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। ਆਂਧਰਾ ਪ੍ਰਦੇਸ਼ ਸਰਕਾਰ ’ਚ ਦੋ ਸੀਨੀਅਰ ਅਫ਼ਸਰਾਂ ਖ਼ਿਲਾਫ਼ ਮਨੀ ਲਾਂਡਰਿੰਗ ਬਾਰੇ ਈਡੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਤਿਲੰਗਾਨਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Author Image

Advertisement