ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਿਯੰਕਾ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ

08:07 AM Aug 05, 2023 IST

ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਗੌਤਮ ਬੁੱਧ ਦੇ ਉਪਦੇਸ਼ ਦਾ ਜ਼ਿਕਰ ਕੀਤਾ ਅਤੇ ਕਿਹਾ,‘‘ਤਿੰਨ ਚੀਜ਼ਾਂ ਨੂੰ ਲੰਬੇ ਸਮੇਂ ਤੱਕ ਛੁਪਾਇਆ ਨਹੀਂ ਜਾ ਸਕਦਾ ਹੈ: ਸੂਰਜ, ਚੰਨ ਅਤੇ ਸੱਚ।’’ ਉਨ੍ਹਾਂ ਟਵਿੱਟਰ ’ਤੇ ਸੁਪਰੀਮ ਕੋਰਟ ਨੂੰ ਫ਼ੈਸਲੇ ਲਈ ਧੰਨਵਾਦ ਦਿੰਦਿਆਂ ਲਿਖਿਆ ‘ਸੱਤਿਆਮੇਵ ਜਯਤੇ।’ ਉਧਰ ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਸੱਚ ਅਤੇ ਨਿਆਂ ਦੀ ਮਜ਼ਬੂਤ ਪੁਸ਼ਟੀ ਹੈ। ਭਾਜਪਾ ਮਸ਼ੀਨਰੀ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਰਾਹੁਲ ਗਾਂਧੀ ਨੇ ਨਿਆਂ ਪ੍ਰਣਾਲੀ ’ਚ ਆਪਣਾ ਵਿਸ਼ਵਾਸ ਰੱਖਣ ਦਾ ਬਦਲ ਚੁਣ ਕੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਸਮਰਥਕਾਂ ਲਈ ਸਬਕ ਹੋਣਾ ਚਾਹੀਦਾ ਹੈ ਕਿ ਉਹ ਬੁਰੇ ਤੋਂ ਬੁਰਾ ਕੰਮ ਕਰ ਸਕਦੇ ਹਨ ਪਰ ਅਸੀਂ ਪਿੱਛੇ ਨਹੀਂ ਹਟਾਂਗੇ। -ਪੀਟੀਆਈ

Advertisement

Advertisement