For the best experience, open
https://m.punjabitribuneonline.com
on your mobile browser.
Advertisement

ਪੋਸਟਰ ਬਣਾਉਣ ਦੇ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ

10:59 AM Sep 16, 2024 IST
ਪੋਸਟਰ ਬਣਾਉਣ ਦੇ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ
ਜੇਤੂਆਂ ਨਾਲ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਤੇ ਹੋਰ। -ਫੋਟੋ: ਸੰਦਲ
Advertisement

ਦਸੂਹਾ

Advertisement

ਇੱਥੇ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿੱਚ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਏ ਸਮਾਰੋਹ ਦਾ ਉਦਘਾਟਨ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਕੀਤਾ। ਡਾ. ਬਾਜਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਦੱਸਿਆ ਕਿ ਸੰਵਿਧਾਨ ਸਭਾ ਨੇ 14 ਸਤੰਬਰ 1949 ਨੂੰ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਸੀ ਜਿਸ ਮਗਰੋਂ ਇਹ ਦਿਨ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮਗਰੋਂ ਕਰਵਾਏ ਪੋਸਟਰ ਮੇਕਿੰਗ ਮੁਕਾਬਿਲਆਂ ਦੇ ਜੇਤੂਆਂ ਡਾ. ਬਾਜਵਾ ਨੇ ਇਨਾਮਾਂ ਦੀ ਵੰਡ ਕੀਤੀ। ਇਸ ਮੋਕੇ ਨਵਨੀਤ ਕੌਰ ਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement