ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ’ਚ ਲਿਖੇ ਖ਼ਾਲਿਸਤਾਨ ਪੱਖੀ ਦੇ ਨਾਅਰੇ
12:45 PM May 22, 2024 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਕੀਤੀ ਸਖ਼ਤ ਚੌਕਸੀ ਦੇ ਬਾਵਜੂਦ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ 'ਤੇ ਲਿਖੇ ਗਏ। ਪਤਾ ਲੱਗਣ 'ਤੇ ਪੁਲੀਸ ਨੇ ਨਾਅਰਿਆਂ 'ਤੇ ਪੋਚਾ ਫੇਰ ਦਿੱਤਾ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।
Advertisement
Advertisement
Related News
Advertisement