ਪ੍ਰੋਫੈਸਰ ਡੀਪੀ ਗੋਇਲ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਵੀਸੀ ਨਿਯੁਕਤ
11:55 AM Apr 04, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਪਰੈਲ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰੋਫੈਸਰ ਡੀਪੀ ਗੋਇਲ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਨਿਯਮਾਂ ਅਨੁਸਾਰ ਤਿੰਨ ਸਾਲਾ ਦੇ ਅਰਸੇ ਲਈ ਕੀਤੀ ਗਈ ਹੈ।
Advertisement
Advertisement