ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ

06:15 AM Feb 22, 2024 IST
ਕੈਂਸਰ ਤੋਂ ਬਚਾਅ ਬਾਰੇ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ। -ਫ਼ੋਟੋ: ਸੂਦ

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਵੱਲੋਂ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ‘ਕਲੋਜ਼ ਦਿ ਕੇਅਰ ਗੈਪ’ ਥੀਮ ਤਹਿਤ ਕਰਵਾਇਆ ਗਿਆ। ਬੀ.ਐੱਸ.ਸੀ. ਨਰਸਿੰਗ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਕੈਂਸਰ ਜਾਗਰੂਕਤਾ ਅਤੇ ਰੋਕਥਾਮ ਦੇ ਮਹੱਤਵ ’ਤੇ ਜ਼ੋਰ ਦਿੱਤਾ। ਇਹ ਸਮਾਗਮ ਦਿਲਪ੍ਰੀਤ ਕੌਰ ਸੋਹੀ ਅਤੇ ਭੁਪਿੰਦਰ ਕੌਰ ਸੈਣੀ ਵੱਲੋਂ ਕਰਵਾਇਆ ਗਿਆ। ਫੈਕਲਟੀ ਆਫ਼ ਨਰਸਿੰਗ ਦੇ ਪ੍ਰਿੰਸੀਪਲ ਡਾ. ਵਿਕਟਰ ਦੇਵਾਸੀਰਵਦਮ ਨੇ ਸਮਾਗਮ ਦੀ ਸਫ਼ਲਤਾ ਲਈ ਸਹਿਯੋਗ ਦਿੱਤਾ। ਇਸ ਮੌਕੇ ਕਮਿਊਨਿਟੀ ਹੈਲਥ ਨਰਸਿੰਗ ਦੇ ਮੁਖੀ ਪ੍ਰੋ. (ਡਾ.) ਪ੍ਰਭਜੋਤ ਸਿੰਘ ਅਤੇ ਮੈਂਟਲ ਹੈਲਥ ਨਰਸਿੰਗ ਦੇ ਮੁਖੀ ਪ੍ਰੋ. (ਡਾ.) ਲਵਸਮਪੁਰਨਜੋਤ ਕੌਰ, ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪ੍ਰਧਾਨ ਡਾ. ਸੰਦੀਪ ਸਿੰਘ ਨੇ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement