ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਭਵਿੱਖ ਲਈ ਸੇਧ ਦੇਣ ਲਈ ਪ੍ਰੋਗਰਾਮ ਸ਼ੁਰੂ

06:04 AM Nov 27, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 26 ਨਵੰਬਰ
ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ (ਡੀ.ਬੀ.ਈ.ਈ ਅੰਮ੍ਰਿਤਸਰ) ਮੇਜਰ ਅਮਿਤ ਸਰੀਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ‘ਆਈ ਅਸਪਾਇਰ’ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਚਾਰਟਰਡ ਅਕਾਉਂਟੈਂਟ ਬਣਨ ਵਿੱਚ ਦਿਲਚਸਪੀ ਰੱਖਦੇ ਵਿਦਿਆਰਥੀਆਂ ਨੂੰ ਅੱਜ ਇੰਸਟੀਟਿਊਟ ਆਫ ਚਾਰਟਡ ਅਕਾਊਟਸ ਇੰਡੀਆ ਅੰਮ੍ਰਿਤਸਰ ਦਾ 15 ਸਕੂਲੀ ਵਿਦਿਆਰਥੀਆਂ ਨੂੰ ਦੌਰਾ ਕਰਵਾਇਆ ਗਿਆ।

Advertisement

Advertisement