For the best experience, open
https://m.punjabitribuneonline.com
on your mobile browser.
Advertisement

ਏਅਰ ਫੋਰਸ ਏਅਰਡੋਰਮ ਦੇ ਅਧਿਕਾਰਤ ਖੇਤਰ ਵਿੱਚ ਉਸਾਰੀ ਦੀ ਮਨਾਹੀ

11:04 AM Mar 23, 2024 IST
ਏਅਰ ਫੋਰਸ ਏਅਰਡੋਰਮ ਦੇ ਅਧਿਕਾਰਤ ਖੇਤਰ ਵਿੱਚ ਉਸਾਰੀ ਦੀ ਮਨਾਹੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਬਠਿੰਡਾ (ਪੱਤਰ ਪ੍ਰੇਰਕ): ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ ਦੇ ਬੋਰਡ ਆਫ ਆਫੀਸਰਜ਼ ਨੂੰ ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਹੇਠਾਂ ਖਾਸ ਜ਼ੋਨਾਂ ਦੀ ਪਛਾਣ ਕਰਨ ਲਈ ਅਧਿਕਾਰਤ ਕੀਤਾ ਹੈ, ਜਿੱਥੇ ਵਰਕਸ ਆਫ ਡਿਫੈਂਸ ਐਕਟ 1903 ਦੇ ਤਹਿਤ ਉਸਾਰੀ ਦੀ ਮਨਾਹੀ ਕੀਤੀ ਗਈ ਹੈ। ਨਤੀਜੇ ਵਜੋਂ ਬੋਰਡ ਆਫ ਆਫੀਸਰਜ਼, ਏਅਰ ਫੋਰਸ ਸਟੇਸ਼ਨ, ਭਿਸੀਆਣਾ ਨੇ ਮਿਤੀ 06.01.2009 ਦੀ ਪਾਲਣਾ ਵਿੱਚ ਅਜਿਹੇ ਜ਼ੋਨਾਂ ਦੀ ਸਿਫ਼ਾਰਸ਼ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×