For the best experience, open
https://m.punjabitribuneonline.com
on your mobile browser.
Advertisement

ਸ਼ਾਮ ਸੱਤ ਤੋਂ ਸਵੇਰੇ ਨੌਂ ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਰੋਕ

06:34 AM Mar 30, 2024 IST
ਸ਼ਾਮ ਸੱਤ ਤੋਂ ਸਵੇਰੇ ਨੌਂ ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਰੋਕ
Advertisement

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਦੀ ਕੱਟਣ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕੰਬਾਈਨ ਹਾਰਵੈਸਟਰਾਂ ਵਾਸਤੇ ਇਹ ਲਾਜ਼ਮੀ ਹੋਵੇਗਾ ਕਿ ਉੁਹ ਸੁਪਰ ਐੱਸਐਮਐੱਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਉਣ। ਇਹ ਹੁਕਮ ਪਹਿਲੀ ਅਪਰੈਲ ਤੋਂ 30 ਮਈ 2024 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Advertisement

Advertisement
Author Image

joginder kumar

View all posts

Advertisement
Advertisement
×