ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਕਾਲਜਾਂ ਦੇ ਪ੍ਰਾਸਪੈਕਟਸ ਜਾਰੀ

07:26 PM Jun 23, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 10 ਜੂਨ

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਤੇ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ ਸੈਕਟਰ-26 ਦੇ ਪ੍ਰਾਸਪੈਕਟਸ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ, ਮੀਤ ਪ੍ਰਧਾਨ ਕੁਲਬੀਰ ਸਿੰਘ, ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ, ਪ੍ਰਿੰਸੀਪਲ ਡਾ. ਨਵਜੋਤ ਕੌਰ ਤੇ ਡਾ. ਜਤਿੰਦਰ ਕੌਰ ਵੱਲੋਂ ਜਾਰੀ ਕੀਤੇ ਗਏ। ਕਾਲਜ ਵਿਚ ਮਨੋਵਿਗਿਆਨ, ਮਿਊਜ਼ਿਕ ਇੰਸਟਰੂਮੈਂਟਲ ਤੇ ਮਿਊਜ਼ਿਕ ਵੋਕਲ, ਆਨਰਜ਼ ਇਨ ਪੋਲੀਟੀਕਲ ਸਾਇੰਸ ਤੇ ਐਮਏ ਹਿਸਟਰੀ ਵਰਗੇ ਕਈ ਨਵੇਂ ਕੋਰਸ ਇਸ ਸਾਲ ਸ਼ੁਰੂ ਕੀਤੇ ਗਏ ਹਨ। ਇਹ ਖੇਤਰ ਦਾ ਇੱਕੋ ਇੱਕ ਕਾਲਜ ਹੈ ਜੋ ਉਰਦੂ ਤੇ ਫ਼ਾਰਸੀ ਵਿੱਚ ਐਡ-ਆਨ ਸਰਟੀਫਿਕੇਟ ਕੋਰਸ ਕਰਵਾਉਂਦਾ ਹੈ।

Advertisement

Advertisement