For the best experience, open
https://m.punjabitribuneonline.com
on your mobile browser.
Advertisement

ਖ਼ਾਲਸਾ ਕਾਲਜ ਦਾ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ

09:00 AM Jul 12, 2024 IST
ਖ਼ਾਲਸਾ ਕਾਲਜ ਦਾ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ
ਖਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਪ੍ਰਾਸਪੈਕਟਸ ਜਾਰੀ ਕਰਦੇ ਹੋਏ ਕਾਲਜ ਦੇ ਪ੍ਰਬੰਧਕ। -ਫੋਟੋ: ਸੇਖੋਂ
Advertisement

ਗੜ੍ਹਸ਼ੰਕਰ:

Advertisement

ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿੱਚ ਕਾਲਜ ਦੇ ਪ੍ਰਕਾਸ਼ਕਾਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ 2024-25 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਕਿਹਾ ਕਿ ਇਹ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮੀ ਕਾਲਜਾਂ ’ਚ ਸ਼ੁਮਾਰ ਹੈ ਜਿੱਥੋਂ ਸਿੱਖਿਆ ਹਾਸਿਲ ਕਰਕੇ ਬੱਚੇ ਦੇਸ਼ਾਂ ਵਿਦੇਸ਼ਾਂ ਵਿੱਚ ਉੱਚ ਮੁਕਾਮ ਹਾਸਿਲ ਕਰ ਚੁੱਕੇ ਹਨ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਕਾਲਜ ਵਿਚ ਚੱਲ ਰਹੇ ਕੋਰਸਾਂ ਬਾਰੇ ਜਾਣਕਾਈ ਸਾਂਝੀ ਕੀਤੀ ਅਤੇ ਵਿਦਿਆਰਥੀਆ ਨੂੰ ਗ੍ਰੈਜੂਏਟ ਅਤੇ ਪੋਸਟ ਗਰੈਜੂਏਟ ਦੇ ਕੋਰਸਾਂ ਵਿੱਚ ਦਾਖਿਲ ਹੋਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×