For the best experience, open
https://m.punjabitribuneonline.com
on your mobile browser.
Advertisement

ਮਾਤਾ ਗੁਜਰੀ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼

06:46 AM Apr 15, 2024 IST
ਮਾਤਾ ਗੁਜਰੀ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼
ਮਾਤਾ ਗੁਜਰੀ ਕਾਲਜ ਦਾ ਪ੍ਰਾਸਪੈਕਟਸ ਜਾਰੀ ਕਰਦੇ ਹੋਏ ਪ੍ਰਬੰਧਕ। -ਫੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਕਾਦਮਿਕ ਸੈਸ਼ਨ 2024-25 ਦਾ ਦਾਖ਼ਲਿਆਂ ਸਬੰਧੀ ਪ੍ਰਾਸਪੈਕਟਸ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੱਲੋਂ ਜਾਰੀ ਕੀਤਾ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ ਜਿਸ ਤਹਿਤ ਕਾਲਜ ਵੱਲੋਂ ਵਿਸ਼ੇਸ਼ ਦਾਖ਼ਲਾ ਸੈੱਲ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਕਾਲਜ ਦੇ ਉੱਪ

Advertisement

Advertisement
Author Image

Advertisement
Advertisement
×