ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੀਆਂ ਕਲਮਾਂ ਨਵੀਂ ਉਡਾਣ ਦਾ ਪ੍ਰਾਸਪੈਕਟਸ ਰਿਲੀਜ਼

08:06 AM Jun 29, 2024 IST
ਪ੍ਰਾਸਪੈਕਟਸ ਜਾਰੀ ਕਰਦੇ ਹੋਏ ਅਮਰਇੰਦਰ ਸਿੰਘ ਲਿਬੜਾ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਤੇ ਹੋਰ।

ਡੀਪੀਐੱਸ ਬੱਤਰਾ
ਸਮਰਾਲਾ, 28 ਜੂਨ
ਨਵੀਆਂ ਕਲਮਾਂ ਨਵੀਂ ਉਡਾਣ ਦੀ ਨਵੰਬਰ ਵਿੱਚ ਹੋਣ ਵਾਲੀ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਦਾ ਪ੍ਰਾਸਪੈਕਟਸ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਕੂਲ ਟਰੱਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ, ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ, ਸੁਪਰਡੈਂਟ ਸਵਰਨਜੀਤ ਕੌਰ ਅਤੇ ਲੇਖਕ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਹਾਜ਼ਰ ਸਨ। ਇਸ ਮੌਕੇ ਪ੍ਰਿੰਸੀਪਲ ਨੇ ਸਕੂਲ ਦੇ ਕੰਪਿਊਟਰ ਅਧਿਆਪਕ, ਲੇਖਕ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੂੰ ਨਵੀਂਆਂ ਕਲਮਾਂ ਨਵੀਂ ਉਡਾਣ ਦੀ ਸਫ਼ਲਤਾ ਲਈ ਵਧਾਈ ਦਿੱਤੀ। ਲੇਖਕ ਨੇ ਪ੍ਰਾਜੈਕਟ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ 16,17 ਨਵੰਬਰ ਨੂੰ ਕਾਨਫਰੰਸ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿੱਚ ਹੋਵੇਗੀ।

Advertisement

Advertisement
Advertisement