ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਸਜੀਜੀਐਸ ਕਾਲਜ ਵੱਲੋਂ ਪ੍ਰਾਸਪੈਕਟਸ ਜਾਰੀ

06:28 AM Jun 13, 2024 IST
ਪ੍ਰਾਸਪੈਕਟਸ ਜਾਰੀ ਕਰਦੇ ਹੋਏ ਪਤਵੰਤੇ।

ਚੰਡੀਗੜ੍ਹ:

Advertisement

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵੱਲੋਂ ਵਿਦਿਅਕ ਸਾਲ 2024-25 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਇਸ ਮੌਕੇ ਸਿੱਖ ਐਜੂਕੇਸ਼ਨਲ ਸੁਸਾਇਟੀ (ਐਸਈਐਸ) ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ, ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ, ਕਰਨਦੀਪ ਸਿੰਘ ਚੀਮਾ, ਪ੍ਰਿੰਸੀਪਲ ਡਾ. ਨਵਜੋਤ ਕੌਰ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ। ਕਾਲਜ ਵਿੱਚ ਨਵੇਂ ਕੋਰਸ ਵੀ ਸ਼ੁਰੂ ਕੀਤੇ ਗਏ ਹਨ। ਨਵੀਂ ਸਿੱਖਿਆ ਨੀਤੀ ਦੇ ਪਾਠਕ੍ਰਮ ਨੂੰ ਸੁਚਾਰੂ ਢੰਗ ਨਾਲ ਅਪਣਾਉਣ ਤੇ ਸਮਝਣ ਲਈ ਵਿਦਿਆਰਥੀਆਂ ਦੀ ਕਾਊਂਸਲਿੰਗ ਲਈ ਕਾਲਜ ਵੱਲੋਂ ਵਜੇ ਤੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ। ਇਹ ਪ੍ਰਾਸਪੈਕਟਸ ਕਾਲਜ ਦੀ ਵੈੱਬਸਾਈਟ www.sggscollege.ac.in ’ਤੇ ਉਪਲਬਧ ਹੈ। -ਟ੍ਰਿਬਿਊਨ ਨਿਊਜ਼ ਸਰਵਿਸ

Advertisement
Advertisement