ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਇਓ ਗੈਸ ਫੈਕਟਰੀ ਦਾ ਵਿਰੋਧ ਜਾਰੀ

07:02 AM Jun 24, 2024 IST
ਪਿੰਡ ਮੁਸ਼ਕਾਬਾਦ ਵਿੱਚ ਧਰਨਾ ਦੇ ਰਹੇ ਲੋਕ। -ਫੋਟੋ: ਬੱਤਰਾ

ਪੱਤਰ ਪ੍ਰੇਰਕ
ਸਮਰਾਲਾ, 23 ਜੂਨ
ਪਿੰਡ ਮੁਸ਼ਕਾਬਾਦ ਵਿੱਚ ਬਾਇਓ ਗੈਸ ਫੈਕਟਰੀ ਦੇ ਵਿਰੋਧ ਵਿੱਚ ਲੱਗਾ ਧਰਨਾ 52ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਧਰਨੇ ਵਿੱਚ ਬੈਠੇ ਧਰਨਾਕਾਰੀਆਂ ਨੇ ਆਖਿਆ ਕਿ ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ|
ਇਸ ਮੌਕੇ ਐਕਸ਼ਨ ਕਮੇਟੀ ਮੈਂਬਰ ਸਰਪੰਚ ਮਾਲਵਿੰਦਰ ਸਿੰਘ ਲਵਲੀ, ਕੁਲਵਿੰਦਰ ਸਿੰਘ ਤੇ ਹਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਮੁਸ਼ਕਾਬਾਦ ਦੀ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅਮਰੀਕ ਸਿੰਘ ਮੁਸ਼ਕਾਬਾਦ, ਪ੍ਰੀਤ ਖੀਰਨੀਆਂ, ਭੀਮਾ ਖੀਰਨੀਆਂ, ਅਮਰੀਕ ਸਿੰਘ, ਲਖਬੀਰ ਸਿੰਘ, ਜਮਹੂਰੀ ਕਿਸਾਨ ਸਭਾ, ਗੁਰਪ੍ਰੀਤ ਸਿੰਘ ਊਰਨਾ ਅਤੇ ਬੀਬੀਆਂ ਵੀ ਹਾਜ਼ਰ ਸਨ।

Advertisement

Advertisement