ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

10:49 AM Nov 15, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 14 ਨਵੰਬਰ
ਨਗਰ ਕੌਂਸਲ ਰਾਜਪੁਰਾ ਵਿੱਚ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰ ਰਹੀਆਂ ਚਾਰ ਯੂਨੀਅਨਾਂ ਵੱਲੋਂ ਪ੍ਰਧਾਨ ਹੰਸ ਰਾਜ ਬਨਵਾੜੀ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ, ਪ੍ਰਧਾਨ ਜਸਵੀਰ ਸਿੰਘ ਅਤੇ ਸੰਜੀਵ ਕੁਮਾਰ ਦੀ ਅਗਵਾਈ ਹੇਠ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਮੁਜ਼ਾਹਰਾਕਾਰੀ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਦੀ ਮੰਗ ਕਰ ਰਹੇ ਸਨ। ਨਗਰ ਕੌਂਸਲ ਵਿੱਚ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲ਼ਿਆ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਬਿਨਾਂ ਸ਼ਰਤ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ।

Advertisement

Advertisement