ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵੱਲੋਂ ਲੜਕੀ ’ਤੇ ਕੀਤੇ ਤਸ਼ੱਸ਼ਦ ਵਿਰੁੱਧ ਰੋਸ ਮੁਜ਼ਾਹਰਾ

08:37 AM Jul 07, 2023 IST

ਖੇਤਰੀ ਪ੍ਰਤੀਨਿਧ
ਬਟਾਲਾ, 6 ਜੁਲਾਈ
ਗੁਰਦਾਸਪੁਰ ਪੁਲੀਸ ਵੱਲੋਂ ਬੀਤੇ ਦਿਨ ਚੋਰੀ ਦੇ ਇਲਜ਼ਾਮ ’ਚ ਇੱਕ ਲੜਕੀ ’ਤੇ ਕੀਤੇ ਗਏ ਭਾਰੀ ਤਸ਼ੱਦਦ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਥਾਨਕ ਗਾਂਧੀ ਚੌਕ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਤੇ ਗੁਰਦਾਸਪੁਰ ਪੁਲੀਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮਸੀਹੀ ਏਕਤਾ ਗਰੁੱਪ, ਵਾਲਮੀਕਿ ਮਜ਼ਬੀ ਸਿੱਖ ਮੋਰਚਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਘਟਨਾ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਮੁਜ਼ਾਹਰਾਕਾਰੀਆਂ ਵੱਲੋਂ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਮੁੱਖ ਮੰਤਰੀ ਪੰਜਾਬ, ਮੁੱਖ ਜੱਜ ਹਾਈ ਕੋਰਟ ਪੰਜਾਬ, ਡੀਜੀਪੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਵੀ ਦਿੱਤਾ।

Advertisement

Advertisement
Tags :
ਕੀਤੇਤਸ਼ੱਸ਼ਦਪੁਲੀਸਮੁਜ਼ਾਹਰਾਲੜਕੀਵੱਲੋਂਵਿਰੁੱਧ
Advertisement