ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਗਾਂਧੀ ਦੀ ਟਿੱਪਣੀ ਖ਼ਿਲਾਫ਼ ਭਾਜਪਾ ਵੱਲੋਂ ਵਿਰੋਧ ਪ੍ਰਦਰਸ਼ਨ

02:17 PM Jul 03, 2024 IST

ਨਵੀਂ ਦਿੱਲੀ, 3 ਜੁਲਾਈ

Advertisement

ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ਭਗਵਾ ਪਾਰਟੀ 'ਤੇ ਟਿੱਪਣੀ ਕੀਤੇ ਜਾਣ ਖ਼ਿਲਾਫ਼ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਅਕਬਰ ਰੋਡ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵੱਧ ਵਧਣ ਦੀ ਕੋਸ਼ਿਸ਼ ਕੀਤੀ। ਭਾਜਪਾ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਤੇਜਸਵੀ ਸੁਰਿਆ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਨੇ ਹਿੰਦੂ ਸਮਾਜ 'ਤੇ ਹਿੰਸਕ ਹੋਣ ਦਾ ਦੋਸ਼ ਲਾਇਆ ਹੈ ਇਹ ਮੁਆਫ਼ ਕਰਨ ਯੋਗ ਨਹੀਂ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਬਾਂਸੁਰੀ ਸਵਰਾਜ ਸਮੇਤ ਹੋਰ ਆਗੁ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਸੀਂ ਵਿਰੋਧ ਜਾਰੀ ਰੱਖਾਂਗੇ। -ਪੀਟੀਆਈ

Advertisement
Advertisement
Tags :
BJPBJP ProtestBJP Yuva MorchaCongressRahul Gandhi
Advertisement