For the best experience, open
https://m.punjabitribuneonline.com
on your mobile browser.
Advertisement

ਬਿਜਲੀ ਕਾਮਿਆਂ ਵੱਲੋਂ ਰੋਸ ਮੁਜ਼ਾਹਰਾ

07:49 AM Feb 10, 2024 IST
ਬਿਜਲੀ ਕਾਮਿਆਂ ਵੱਲੋਂ ਰੋਸ ਮੁਜ਼ਾਹਰਾ
Advertisement

ਸ੍ਰੀ ਮੁਕਤਸਰ ਸਾਹਿਬ: ਬਿਜਲੀ ਕਾਮਿਆਂ ਵੱਲੋਂ ਪਾਵਰ ਕਾਰਪੋਰੇਸ਼ਨਾਂ ਦੇ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ’ਤੇ ਰੋਸ ਰੈਲੀ ਕੀਤੀ ਗਈ| ਮੁਲਾਜ਼ਮ ਆਗੂ ਬਲਜੀਤ ਮੋਦਲਾ, ਬਲਜਿੰਦਰ ਸ਼ਰਮਾ, ਗੁਰਸੇਵਕ ਸਿੰਘ, ਅਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਜੀਤ ਕ੍ਰਿਪਾਲਕੇ ਅਤੇ ਸੁੰਦਰ ਸਿੰਘ ਹੋਰਾਂ ਨੇ ਕਿਹਾ ਕਿ ਕਾਰਪੋਰੇਸ਼ਨਾਂ ਵੱਲੋਂ ਭਰਤੀ ਕੀਤੇ ਮੁਲਾਜ਼ਮਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ| ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਹਾਲਾਂਕਿ ਇਹ ਕਰਮਚਾਰੀ ਸੀ.ਆਰ.ਏ. ਸਮੇਂ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ| ਮੁਲਾਜ਼ਮਾਂ ਨੇ ਸਹਾਇਕ ਲਾਇਨਮੈਨਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ ਗਈ| -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×