ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਮੋਤੀ ਮਹਿਲ ਅੱਗੇ ਧਰਨਾ

03:38 PM May 28, 2024 IST

ਸਰਬਜੀਤ ਸਿੰਘ ਭੰਗੂ/ਰਾਜੇਸ਼ ਸੱਚਰ
ਪਟਿਆਲਾ, 28 ਮਈ
ਹਰਿਆਣਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਇਥੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਮੋਤੀ ਪਟਿਆਲਾ ਵਿਖੇ ਧਰਨਾ ਮਾਰਿਆ ਗਿਆ। ਧਰਨਾਕਾਰੀ ਮਹਿਲ ਵੱਲ ਵਧ ਰਹੇ ਸਨ ਪਰ ਪੁਲੀਸ ਨੇ ਧਰਨਾਕਾਰੀਆਂ ਨੂੰ ਮਹਿਲ ਦੇ ਨਜ਼ਦੀਕ ਹੀ ਰੋਕ ਕੇ ਰੱਖਿਆ ਜਿਸ ਕਰਕੇ ਕਿਸਾਨ ਇੱਥੇ ਹੀ ਧਰਨਾ ਲਗਾ ਕੇ ਬੈਠ ਗੲ। ਇਹਨਾਂ ਕਿਸਾਨਾਂ ਦੀ ਅਗਵਾਈ ਕਿਸਾਨ ਨੇਤਾ ਮਨਜੀਤ ਸਿੰਘ ਘੁਮਾਣਾ ਕਰ ਰਹੇ ਹਨ।

Advertisement

Advertisement
Advertisement