For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਯੂਨੀਅਨ ਵੱਲੋਂ ਧਰਨਾ 16 ਨੂੰ

07:03 AM Sep 14, 2024 IST
ਮਜ਼ਦੂਰ ਯੂਨੀਅਨ ਵੱਲੋਂ ਧਰਨਾ 16 ਨੂੰ
Advertisement

ਲਹਿਰਾਗਾਗਾ: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ, ਗੋਪੀ ਗਿਰ ਕਲਰ ਭੈਣੀ, ਕਮੇਟੀ ਜਨਰਲ ਸਕੱਤਰ ਗੁਰਜੰਟ ਸਿੰਘ ਲੇਹਲ ਕਲਾਂ ਦੀ ਅਗਵਾਈ ਵਿੱਚ ਮੀਟਿੰਗਦੌਰਾਨ ਫੈਸਲਾ ਲਿਆ ਕਿ ਮੰਗਾਂ ਹੱਲ ਕਰਾਉਣ ਲਈ 16 ਸਤੰਬਰ ਨੂੰ ਅਣਮਿਥੇ ਸਮੇਂ ਲਈ ਬੀਡੀਪੀਓ ਵਿੱਚ ਧਰਨਾ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement