ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਰਮਿਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

08:38 AM Aug 08, 2023 IST

ਪੱਤਰ ਪ੍ਰੇਰਕ
ਪਿਹੋਵਾ, 7 ਅਗਸਤ
ਨੂਹ ਵਿੱਚ ਧਾਰਮਿਕ ਯਾਤਰਾ ਦੌਰਾਨ ਹੋਈ ਹਿੰਸਾ ਦੇ ਵਿਰੋਧ ‘ਚ ਕਸਬਾ ਪਿਹੋਵਾ ਅੱਜ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੰਦ ਰੱਖਿਆ ਗਿਆ| ਇਸ ਦੌਰਾਨ ਬਾਜ਼ਾਰ ਦੀਆਂ ਜ਼ਿਆਦਾਤਰ ਦੁਕਾਨਾਂ ਬੰਦ ਨਜ਼ਰ ਆਈਆਂ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ| ਧਾਰਮਿਕ ਜਥੇਬੰਦੀਆਂ ਦੇ ਲੋਕ ਮੇਨ ਚੌਕ ’ਤੇ ਇਕੱਠੇ ਹੋਏ ਅਤੇ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਸਰਕਾਰ ਨੂੰ ਮੰਗ ਪੱਤਰ ਸੌਂਪ ਕੇ ਐੱਸਡੀਐੱਮ ਸੋਨੂੰ ਰਾਮ ਨੇ ਹਿੰਸਾ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼ਾਮਲ ਨਗਰਪਾਲਿਕਾ ਪ੍ਰਧਾਨ ਅਸ਼ੀਸ਼ ਚੱਕਰਪਾਣੀ, ਮਨਮੋਹਨ ਚੱਕਰਪਾਣੀ, ਜਗਦੀਸ਼ ਤਨੇਜਾ, ਸੋਨੂੰ ਗੋਇਲ, ਜਗੀਰ ਮੋਰ, ਨਰੇਸ਼ ਸ਼ਰਮਾ ਅਤੇ ਪ੍ਰਿੰਸ ਗਰਗ ਨੇ ਸੰਬੋਧਨ ਕੀਤਾ।

Advertisement

Advertisement