ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਾਇਕ ਪ੍ਰੋਫੈਸਰਾਂ ਵੱਲੋਂ ਸਿੱਖਿਆ ਸਦਨ ਦੇ ਬਾਹਰ ਰੋਸ ਮੁਜ਼ਾਹਰਾ

08:37 AM Dec 01, 2023 IST

ਪੱਤਰ ਪ੍ਰੇਰਕ
ਪੰਚਕੂਲਾ, 30 ਨਵੰਬਰ
ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਹਾਇਕ ਪ੍ਰੋਫੈਸਰਾਂ ਨੇ ਸਿੱਖਿਆ ਸਦਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨ ਦੀ ਪ੍ਰਧਾਨਗੀ ਵਿਕਾਸ ਹਿਸਾਰ, ਨਰਿੰਦਰ ਆਜ਼ਾਦ ਅਤੇ ਮਨੀਸ਼ ਕਮਾਲਪੁਰ ਨੇ ਕੀਤੀ। ਰਿਸਰਚ ਸਕਾਲਰ ਗੁਰਚਨ ਸਿਧਾਨੀ ਅਤੇ ਵਿਨੋਦ ਗਿੱਲ ਨੇ ਕਿਹਾ ਕਿ 2019 ਵਿੱਚ ਹਰਿਆਣਾ ਸਰਕਾਰ ਵੱਲੋਂ ਕੁਝ ਵਿਸ਼ਿਆਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ ਸਿਰਫ਼ 524 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਖਾਲੀ ਪਈਆਂ 4700 ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ’ਤੇ ਜਲਦੀ ਪੱਕੀ ਭਰਤੀ ਕੀਤੀ ਜਾਵੇ।

Advertisement

Advertisement