ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਟੀਐੱਫ ਵੱਲੋਂ ਸਿੱਖਿਆ ਮੰਤਰੀ ਨੂੰ ਵਿਰੋਧ ਪੱਤਰ

08:07 AM Sep 27, 2024 IST
ਡੀਟੀਐਫ ਆਗੂ ਸਿੱਖਿਆ ਅਧਿਕਾਰੀ ਨੂੰ ਵਿਰੋਧ ਪੱਤਰ ਦਿੰਦੇ ਹੋਏ।

ਬਰਨਾਲਾ:

Advertisement

ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਇਕਾਈ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਅਤੇ ਸਕੱਤਰ ਨਿਰਮਲ ਚੁਹਾਣਕੇ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ, ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਲਕਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਨੀਰਜਾ ਰਾਹੀਂ ਲੈਕਚਰਾਰਾਂ ਨੂੰ ਸਟੇਸ਼ਨ ਚੋਣ ਲਈ ਪੰਜਾਬ ਵਿੱਚ ਸਾਰੇ ਖਾਲੀ ਸਟੇਸ਼ਨ ਨਾ ਦਿਖਾ ਕੇ ਕੁਝ ਚੋਣਵੇਂ ਸਟੇਸ਼ਨ ਦਿਖਾਉਣ ਅਤੇ ਬਦਲੀਆਂ ਸਮੇਂ ਹੋਈ ਭੇਦਭਾਵ ’ਤੇ ਰੋਸ ਪ੍ਰਗਟ ਕਰਦਿਆਂ ਵਿਰੋਧ ਪੱਤਰ ਦਿੱਤਾ ਗਿਆ। ਇਸ ਸਮੇਂ ਸੂਬਾ ਕਮੇਟੀ ਮੈਂਬਰ ਰਾਜਿੰਦਰ ਗੁਰੂ, ਮੀਤ ਪ੍ਰਧਾਨ ਮਨਮੋਹਨ ਭੱਠਲ, ਮਾਲਵਿੰਦਰ ਬਰਨਾਲਾ, ਰਘੁਬੀਰ ਕਰਮਗੜ੍ਹ, ਅੰਮ੍ਰਿਤਪਾਲ ਕੋਟਦੁੱਨਾ, ਮੁੱਖ ਅਧਿਆਪਕ ਪ੍ਰਦੀਪ ਕੁਮਾਰ, ਜਗਸੀਰ ਬਖਤਗੜ੍ਹ, ਰਮਨਦੀਪ ਸਿੰਗਲਾ, ਜੁਗਰਾਜ ਅਕਲੀਆ, ਵਰਿੰਦਰ ਕੁਮਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ

Advertisement
Advertisement