For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਬਲਾਤਕਾਰ ਤੇ ਹੱਤਿਆ ਮਾਮਲੇ ਖਿਲਾਫ਼ ਸਰਦੂਲਗੜ੍ਹ ਵਿੱਚ ਰੋਸ ਮਾਰਚ

05:51 PM Aug 18, 2024 IST
ਕੋਲਕਾਤਾ ਬਲਾਤਕਾਰ ਤੇ ਹੱਤਿਆ ਮਾਮਲੇ ਖਿਲਾਫ਼ ਸਰਦੂਲਗੜ੍ਹ ਵਿੱਚ ਰੋਸ ਮਾਰਚ
Advertisement

ਬਲਜੀਤ ਸਿੰਘ
ਸਰਦੂਲਗੜ੍ਹ, 18 ਅਗਸਤ

Advertisement

ਕੋਲਕਾਤਾ ’ਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਦੇਸ਼ ਭਰ 'ਚ ਜਗ੍ਹਾ-ਜਗ੍ਹਾ ਡਾਕਟਰਾਂ ਵਲੋਂ ਮੈਡੀਕਲ ਸੇਵਾਵਾਂ ਠੱਪ ਕਰਨ ਤੋਂ ਇਲਾਵਾ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੱਜ ਸਰਦੂਲਗੜ੍ਹ ’ਚ ਮ੍ਰਿਤਕਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ’ਚ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ, ਸਮਾਜ ਸੇਵੀ ਸੰਗਠਨਾਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਇਕੱਤਰ ਹੋ ਕੇ ਸਥਾਨਕ ਰੋੜਕੀ ਚੌਕ ਵਿਖੇ ਪ੍ਰਦਰਸ਼ਨ ਕਰਦੇ ਹੋਏ ਬਾਜ਼ਾਰਾਂ 'ਚ ਰੋਸ ਮਾਰਚ ਕੀਤਾ।

Advertisement

Advertisement
Author Image

A.S. Walia

View all posts

Advertisement