ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰਗਰ ਸਾਬਤ ਹੋਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ: ਚੀਮਾ

07:31 AM Jul 13, 2024 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

‘ਪੰਜਾਬ ਸਰਕਾਰ ਵੱਲੋਂ ਟੈਕਸ ਚੋਰਾਂ ’ਤੇ ਸ਼ਿਕੰਜਾ ਕੱਸਣ ਲਈ ਤਿਆਰ ਕੀਤੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਕਾਰਗਰ ਸਾਬਤ ਹੋ ਰਹੀ ਹੈ। ਸੂਬਾ ਸਰਕਾਰ ਨੇ ਹੁਣ ਤੱਕ ਗਲਤ ਢੰਗ ਨਾਲ ਬਿੱਲ ਜਾਰੀ ਕਰਨ ਵਾਲੇ ਵਪਾਰੀਆਂ ਨੂੰ 7.63 ਕਰੋੜ ਰੁਪਏ ਦੇ ਜੁਰਮਾਨੇ ਕਰ ਕੇ 5.87 ਕਰੋੜ ਰੁਪਏ ਵਸੂਲ ਕੀਤੇ ਹਨ।’ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ‘ਮੇਰਾ ਬਿੱਲ’ ਮੋਬਾਈਲ ਐਪ ’ਤੇ ਬਿੱਲ ਅਪਲੋਡ ਕੀਤੇ ਜਾਂਦੇ ਹਨ। ਉਨ੍ਹਾਂ ਬਿੱਲਾਂ ਦੀ ਜਾਂਚ ਕਰ ਕੇੇ 1,604 ਵਪਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 711 ਦਾ ਨਿਬੇੜਾ ਹੋ ਚੁੱਕਾ ਹੈ, ਜਦੋਂ ਕਿ ਬਾਕੀਆਂ ’ਤੇ ਸੁਣਵਾਈ ਚੱਲ ਰਹੀ ਹੈ।

Advertisement
Advertisement