ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਸੌੌਂਪੀ

07:01 AM Jun 19, 2024 IST

ਸ੍ਰੀ ਮੁਕਤਸਰ ਸਾਹਿਬ:

Advertisement

ਪਿੰਡ ਸੰਗਰਾਣਾ ਵਿੱਚ ‘ਵਿਦਿਆ ਦਾ ਲੰਗਰ’ ਨਾਮੀ ਸੰਸਥਾ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਦੇ ਚੱਲ ਰਹੇ ਸਿਲਸਿਲੇ ਦੌਰਾਨ ਗੁਰਪ੍ਰੀਤ ਸਿੰਘ ਅਸਰੀਜਾ (ਆਸਟਰੇਲੀਆ) ਅਤੇ ਜਲੰਧਰ ਸਿੰਘ ਮਹਿਲ ਦੇ ਸਹਿਯੋਗ ਨਾਲ ਗਿਆਰਾਂ ਵਿਦਿਆਰਥੀਆਂ ਨੂੰ ਵਰਦੀਆਂ, ਪੂਰੇ ਸਾਲ ਦੀ ਸਟੇਸ਼ਨਰੀ ਅਤੇ ਹੋਰ ਲੋੜੀਂਦੀ ਸਮੱਗਰੀ ਦੇਣ ਦੀ ਸੇਵਾ ਨਿਭਾਈ। ਇਸ ਮੌਕੇ ਦਰਸ਼ਨ ਸਿੰਘ ਵੜਿੰਗ, ਹਰਨੇਕ ਸਿੰਘ, ਪਰਮਜੀਤ ਸਿੰਘ, ਗੁਰਕੀਰਤ ਬਰਾੜ, ਨਿਰਮਲ ਸਿੰਘ ਔਲਖ, ਨਿਰਮਲ ਸਿੰਘ ਬਰਾੜ, ਮੰਦਰ ਸਿੰਘ, ਗੋਰਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ। ਸੰਸਥਾ ਦੇ ਪ੍ਰਬੰਧਕ ਪ੍ਰੋ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਪਿੰਡ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਅਤੇ ਉਨ੍ਹਾਂ ਨੂੰ ਆਪਣੇ ਪੈਰਾ ਸਿਰ ਖੜ੍ਹੇ ਹੋਣ ਦੇ ਕਾਬਲ ਬਣਾਉਣ ਲਈ ਮਦਦ ਕਰਦੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement