For the best experience, open
https://m.punjabitribuneonline.com
on your mobile browser.
Advertisement

ਔਰਤਾਂ ਖ਼ਿਲਾਫ਼ ਜੁਰਮਾਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ: ਕੇਸ਼ਵਨ

07:16 AM Sep 01, 2024 IST
ਔਰਤਾਂ ਖ਼ਿਲਾਫ਼ ਜੁਰਮਾਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ  ਕੇਸ਼ਵਨ
Advertisement

ਨਵੀਂ ਦਿੱਲੀ: ਭਾਜਪਾ ਦੇ ਕੌਮੀ ਤਰਜਮਾਨ ਸੀਆਰ ਕੇਸ਼ਵਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਵਰ੍ਹਦਿਆਂ ਕਿਹਾ ਹੈ ਕਿ ਭਾਰਤੀ ਨਿਆਂ ਸੰਹਿਤਾ ’ਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਜੁਰਮਾਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਭਾਜਪਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਮਮਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਬਰ-ਜਨਾਹ ਤੇ ਹੱਤਿਆ ਦੇ ਮਾਮਲਿਆਂ ’ਚ ਸਜ਼ਾਵਾਂ ਦੇਣ ਲਈ ਸਖ਼ਤ ਕੇਂਦਰੀ ਕਾਨੂੰਨ ਬਣਾਉਣ ਲਈ ਪੱਤਰ ਲਿਖਿਆ ਹੈ। -ਏਐੱਨਆਈ

Advertisement

Advertisement
Advertisement
Author Image

sukhwinder singh

View all posts

Advertisement