ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਪੀਐੱਸਪੀਸੀਐੱਲ ਨੇ ਕੰਟਰੋਲ ਰੂਮ ਕਾਇਮ ਕੀਤਾ

11:33 AM Apr 11, 2024 IST
featuredImage featuredImage

ਮੁਹਾਲੀ, 11 ਅਪਰੈਲ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ।
ਹੈਲਪਲਾਈਨ ਵਟਸਐਪ ਨੰਬਰ 9646106836 ’ਤੇ ਖੇਤਾਂ ਵਿੱਚ ਢਿੱਲੀਆਂ, ਖ਼ਤਰਨਾਕ ਲਟਕਦੀਆਂ ਤਾਰਾਂ ਅਤੇ ਸਪਾਰਕਿੰਗ ਦੀ ਰਿਪੋਰਟ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਕਿਸਾਨ ਅਜਿਹੀਆਂ ਘਟਨਾਵਾਂ ਦੀ ਸੂਚਨਾ ਕੰਟਰੋਲ ਰੂਮ ਦੇ ਨੰਬਰ 9646106835 ਅਤੇ 1912 'ਤੇ ਵੀ ਦੇ ਸਕਦੇ ਹਨ।

Advertisement

Advertisement