ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਣੇ: ਗਣੇਸ਼ ਪੰਡਾਲ ’ਚ ਅੱਗ ਲੱਗੀ, ਨੱਡਾ ਨੂੰ ਸੁਰੱਖਿਅਤ ਬਾਹਰ ਕੱਢਿਆ

09:29 PM Sep 26, 2023 IST

ਪੁਣੇ, 26 ਸਤੰਬਰ
ਇਥੋਂ ਦੇ ਲੋਕਮਾਨਿਆ ਨਗਰ ਇਲਾਕੇ ਵਿੱਚ ਭਗਵਾਨ ਗਣੇਸ਼ ਦੇ ਪੰਡਾਲ ਵਿੱਚ ਅੱਜ ਸ਼ਾਮ ਅੱਗ ਲੱਗ ਗਈ। ਘਟਨਾ ਵੇਲੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਇਕਾਈ ਦੇ ਪਾਰਟੀ ਪ੍ਰਧਾਨ ਚੰਦਰਸ਼ੇਖਰ ਬਵਨਕੂਲੇ ਪੰਡਾਲ ਵਿੱਚ ਪੂਜਾ ਅਰਚਨਾ ਕਰ ਰਹੇ ਸਨ। ਜੇ. ਪੀ. ਨੱਡਾ ਤੇ ਹੋਰਨਾਂ ਨੂੰ ਸੁਰੱਖਿਅਤ ਤੌਰ ’ਤੇ ਪੰਡਾਲ ਵਿੱਚੋਂ ਬਾਹਰ ਕੱਢ ਲਿਆ ਗਿਆ। ਘਟਨਾ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। -ਪੀਟੀਆਈ

Advertisement

Advertisement
Advertisement